Chandigarh administration

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ,27 ਮਾਰਚ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਸਦੇ ਚੱਲਦੇ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ ਹੈ | ਇਸਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ, ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ |

Scroll to Top