ਚੰਡੀਗੜ੍ਹ, 3 ਅਪ੍ਰੈਲ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਰੇਲ ਯਾਤਰਾ ‘ਚ ਬਜ਼ੁਰਗਾਂ ਨੂੰ ਦਿੱਤੀ ਗਈ ਛੋਟ ਨੂੰ ਖਤਮ ਕਰਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1600 ਕਰੋੜ ਰੁਪਏ ਦੀ ਬੱਚਤ ਲਈ ਬਜ਼ੁਰਗਾਂ ਦੀ ਛੋਟ ਨੂੰ ਖਤਮ ਕਰਨਾ ਸਹੀ ਨਹੀਂ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਤੋਂ ਇਸ ਸੇਵਾ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਦੀ ਮੰਗ ਕੀਤੀ ਹੈ ।
ਜੂਨ 30, 2025 10:44 ਬਾਃ ਦੁਃ