June 30, 2024 11:57 pm
Shashi Tharoor

ਸ਼ਸ਼ੀ ਥਰੂਰ ਨੇ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ ਮੁਲਾਕਾਤ

ਚੰਡੀਗੜ੍ਹ, 07 ਅਪ੍ਰੈਲ 2023: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਖਰੜ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਸ਼ਸ਼ੀ ਥਰੂਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੈਨੂੰ ਆਪਣਾ ਪ੍ਰਭਾਵਸ਼ਾਲੀ ਡਾਕਟਰੇਟ ਥੀਸਿਸ ਦਿਖਾਇਆ |