ਚੰਡੀਗੜ੍ਹ,13 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (Karamjit Kaur Chaudhary) ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨਵਜੋਤ ਸਿੰਘ ਸਿੱਧੂ, ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦ ਰਹੇ |
ਜੂਨ 26, 2026 9:50 ਬਾਃ ਦੁਃ




