ਚੰਡੀਗੜ੍ਹ,14 ਅਪ੍ਰੈਲ 2023: ਜਿਵੇਂ-ਜਿਵੇਂ ਜਲੰਧਰ ਲੋਕ ਸਭਾ ਜ਼ਿਮਨੀ ਨੇੜੇ ਆ ਰਹੀਆਂ ਹਨ, ਪਾਰਟੀਆਂ ਬਦਲਣ ਦਾ ਦੌਰ ਵੀ ਜਾਰੀ ਹੈ | ਇਸਦੇ ਨਾਲ ਹੀ ਅੱਜ ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਸਪੁੱਤਰ ਮੋਹਿੰਦਰ ਭਗਤ (Mohinder Bhagat) ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ | ਜਿਕਰਯੋਗ ਹੈ ਕਿ ਮੋਹਿੰਦਰ ਭਗਤ ਮੱਧ ਲਘੂ ਉਦਯੋਗ ਦੇ ਚੇਅਰਮੈਨ ਦੇ ਅਹੁਦੇ ’ਤੇ ਰਹਿ ਚੁੱਕੇ ਹਨ |
ਮਾਰਚ 12, 2026 10:33 ਪੂਃ ਦੁਃ




