BJP

BJP ਵਲੋਂ ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਸ਼ੇਟਾਰ ਦੀ ਥਾਂ ਇਸ ਉਮੀਦਵਾਰ ਨੂੰ ਮਿਲੀ ਟਿਕਟ

ਚੰਡੀਗੜ੍ਹ, 17 ਅਪ੍ਰੈਲ 2023: ਭਾਜਪਾ (BJP) ਨੇ ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਜਗਦੀਸ਼ ਸ਼ੇਟਾਰ ਦੀ ਸੀਟ ਤੋਂ ਮਹੇਸ਼ ਟੇਂਗੀਨਕਈ ਨੂੰ ਟਿਕਟ ਦਿੱਤੀ ਹੈ। ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੇਟਾਰ ਨੇ ਭਾਜਪਾ (BJP)  ਛੱਡ ਦਿੱਤੀ ਅਤੇ ਕਾਂਗਰਸ ‘ਚ ਸ਼ਾਮਲ ਹੋ ਗਏ ਹਨ ।

Image

ਵਿਦੇਸ਼

Scroll to Top