ਚੰਡੀਗੜ੍ਹ ਦੇ ਮੇਅਰ

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ

ਚੰਡੀਗੜ੍ਹ, 24 ਮਈ 2023: ਪੰਜਾਬ ਸਰਕਾਰ (Punjab Government) ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ 6 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦੇ ਬਕਾਏ ਦੀ ਬਕਾਇਆ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ।

Scroll to Top