Punjabi University

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਸ਼ਾਖਾ ‘ਚ ਲੱਗੀ ਅੱਗ

ਚੰਡੀਗੜ੍ਹ, 25 ਮਈ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ‘ਤੇ ਅੱਗ ਲੱਗ ਗਈ | ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਤੇ ਕਾਬੂ ਪਾਇਆ । ਜਾਣਕਾਰੀ ਮੁਤਾਬਕ ਪ੍ਰੀਖਿਆ ਹਾਲ ‘ਚ ਸਵੇਰੇ 7:20 ਵਜੇ ਅੱਗ ਲੱਗੀ । ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ਅਤੇ ਇਸ ਘਟਨਾ ਵਿੱਚ ਕੁਝ ਰਿਕਾਰਡ ਸੜ ਕੇ ਸੁਆਹ ਹੋ ਗਈ ਹੈ |

Scroll to Top