Jalandhar: ਜਲੰਧਰ ‘ਚ ਥਾਣਾ ਇੰਚਾਰਜਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 29 ਮਈ 2023: ਪੰਜਾਬ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ ਜਲੰਧਰ (Jalandhar) ਵਿੱਚ ਥਾਣਾ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਥਾਣਾ 4, 5 ਅਤੇ 8 ਸਮੇਤ 9 ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਉਨ੍ਹਾਂ ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਤਬਾਦਲੇ ਕੀਤੇ ਗਏ ਇੰਚਾਰਜਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ |

Jalandhar

 

Scroll to Top