ਚੰਡੀਗੜ੍ਹ, 02 ਜੂਨ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਗੇ, ਅੱਜ ਕਿਸੇ ਕਾਰਨ ਉਨ੍ਹਾਂ ਨਾਲ ਪੁੱਛਗਿੱਛ ਨਹੀਂ ਹੋਵੇਗੀ | ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਨੂੰ 5 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਹੁਣ 5 ਜੂਨ ਨੂੰ ਬਲਬੀਰ ਸਿੰਘ ਸਿੱਧੂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਮਈ 3, 2026 12:50 ਪੂਃ ਦੁਃ




