WTC Final

WTC Final: ਭਾਰਤ-ਆਸਟ੍ਰੇਲੀਆ ਵਿਚਾਲੇ ਟੈਸਟ ਫਾਈਨਲ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਤੇ ਉਤਰੇ ਖਿਡਾਰੀ, ਜਾਣੋ ਕਾਰਨ

ਚੰਡੀਗੜ੍ਹ, 07 ਜੂਨ 2023: (WTC Final) ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਲੰਡਨ ਦੇ ਕੇਨਿੰਗਟਨ ਓਵਲ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਦੋਵੇਂ ਟੀਮਾਂ ਦੇ ਖਿਡਾਰੀ ਬਾਂਹ ‘ਤੇ ਕਾਲੀ ਪੱਟੀ ਬੰਨ੍ਹ ਕੇ ਮੈਦਾਨ ‘ਤੇ ਉਤਰੇ। ਦਰਅਸਲ, ਉੜੀਸਾ ਦੇ ਬਾਲਾਸੋਰ ‘ਚ ਰੇਲ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਇਹ ਕਾਲੀ ਪੱਟੀ ਬੰਨ੍ਹੀ ਹੈ।

Image

Image

 

ਵਿਦੇਸ਼

Scroll to Top