ਚੰਡੀਗੜ੍ਹ, 28 ਜੂਨ 2023: ਪ੍ਰਬੰਧਕੀ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ (Jalandhar) ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੁਲਾਜ਼ਮਾਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ | ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਵਿਸ਼ੇਸ਼ ਸਾਰੰਗਲ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ |