July 7, 2024 11:54 pm

ਸੁਖਬੀਰ ਬਾਦਲ ਨੇ ਭਾਜਪਾ ਨਾਲ ਗਠਜੋੜ ਕਰਨ ਨੂੰ ਲੈ ਕੇ ਦਿੱਤਾ ਇਹ ਬਿਆਨ

ਚੰਡੀਗੜ੍ਹ 19 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨਾਲ ਗਠਜੋੜ ਨਹੀਂ ਕਰਨਗੇ। ਉਨ੍ਹਾਂ ਨੇ ਬਸਪਾ ਨਾਲ ਗਠਜੋੜ ਕਰ ​​ਲਿਆ ਹੈ।
ਦੱਸਦਈਏ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 1996 ਵਿੱਚ ਬਹੁਜਨ ਸਮਾਜ ਪਾਰਟੀ ਨਾਲੋਂ ਨਾਤਾ ਤੋੜਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਇਆ ਸੀ। ਉਦੋਂ ਤੋਂ ਹੀ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਿਹਾ ਸੀ। ਸਤੰਬਰ 2020 ਵਿੱਚ, ਅਕਾਲੀ ਦਲ ਨੇ ਇਸ ਗਠਜੋੜ ਨੂੰ ਤੋੜ ਦਿੱਤਾ ਅਤੇ ਮੁੜ ਬਸਪਾ ਨਾਲ ਹੱਥ ਮਿਲਾਇਆ ਹੈ,