ਚੰਡੀਗੜ੍ਹ ,10 ਜੁਲਾਈ 2023: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ (Heavy Rain) ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਹਨ। ਇਸਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ |
ਫਰਵਰੀ 26, 2026 1:34 ਪੂਃ ਦੁਃ




