ਚੰਡੀਗੜ੍ਹ, 10 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਸੇਵਾ ਲੈਣ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੜ੍ਹ (flood) ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿੱਤੇ ਨੰਬਰਾਂ ‘ਤੇ ਟੈਲੀਫੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ, ਸ਼੍ਰੋਮਣੀ ਕਮੇਟੀ ਇਸ ਲਈ ਹਰ ਸਮੇਂ ਤਿਆਰ ਹੈ।
Related posts:
ਲਖੀਮਪੁਰ ਮਾਮਲਾ : 14 ਮੁਲਜ਼ਮਾਂ ਖਿਲਾਫ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਰਜ਼, ਆਸ਼ੀਸ਼ ਮਿਸ਼ਰਾ ਦਾ ਨਾਂ ਵੀ ਸ਼ਾਮਲ
ਈ.ਟੀ.ਟੀ. ਅਧਿਆਪਕਾਂ ਦੀ ਚੋਣ 'ਚ ਰਾਖਵੇਂਕਰਨ ਸਬੰਧੀ ਜਾਰੀ ਹਦਾਇਤਾਂ ਨੂੰ ਲੈ ਕੇ ਡਾ. ਬਲਜੀਤ ਕੌਰ ਨੇ ਸਿੱਖਿਆ ਵਿਭਾਗ ਨੂੰ...
ਗਿੱਦੜਬਾਹਾ ਸਬ-ਡਿਵੀਜ਼ਨ ਦੇ ਪਿੰਡ ਭਾਰੂ ਤੇ ਕੋਟਭਾਈ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਲੋਕ ਸੁਵਿਧਾ...