RANGLA PUNJAB

CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ, ਰਾਸ਼ਟਰੀ ਪਾਰਟੀ ਬਣਨ ‘ਤੇ ਦਫਤਰ ਬਣਾਉਣ ਲਈ ਮੰਗੀ ਜ਼ਮੀਨ

ਚੰਡੀਗੜ੍ਹ, 11 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਪਾਰਟੀ ਬਣਨ ’ਤੇ ਚੰਡੀਗੜ੍ਹ ਵਿੱਚ ਦਫ਼ਤਰ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਰਾਸ਼ਟਰੀ ਪਾਰਟੀਆਂ ਨੂੰ ਜ਼ਮੀਨ ਦੇਣ ਦੀ ਵਿਵਸਥਾ ਹੈ।

Bhagwant Mann

 

Scroll to Top