Malerkotla

ਪੰਜਾਬ ‘ਚ ਮੌਜੂਦਾ ਹਲਾਤਾਂ ਦੇ ਮੱਦੇਨਜਰ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧੀਆਂ

ਚੰਡੀਗੜ੍ਹ, 13 ਜੁਲਾਈ 2023: ਪੰਜਾਬ (Punjab) ਦੇ ਕਈ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ, ਇਸਦੇ ਚੱਲਦੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।

Punjab Floods

Scroll to Top