ਚੰਡੀਗੜ੍ਹ, 13 ਜੁਲਾਈ 2023: ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਪੇਟ ‘ਚ ਦਰਦ ਅਤੇ ਤੇਜ਼ ਬੁਖਾਰ ਦੀ ਸ਼ਿਕਾਇਤ ਦੇ ਚੱਲਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਸਿਹਤ ‘ਚ ਸੁਧਾਰ ਹੋਣ ‘ਤੇ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਦੀ ਟੀਮ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਕੇਂਦਰੀ ਜੇਲ੍ਹ ਲਈ ਰਵਾਨਾ ਹੋ ਗਈ ਹੈ।
ਨਵੰਬਰ 14, 2025 2:51 ਪੂਃ ਦੁਃ




