ਚੰਡੀਗੜ੍ਹ, 21 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ ਸਾਰੇ ਚੈਨਲਾਂ ਨੂੰ ਮੁਫ਼ਤ ਅਤੇ ਸਭ ਲਈ ਮੁਫ਼ਤ ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ | ਜੇ ਪੰਜਾਬ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ |
ਜਨਵਰੀ 19, 2025 10:23 ਬਾਃ ਦੁਃ