ਫਰੀਦਕੋਟ, 28 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜੇਲ੍ਹ ਵਿਚ ਬੰਦ ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਖ਼ਿਲਾਫ਼ ਵਿਜੀਲੈਂਸ ਬਿਉਰੋ ਨੇ ਫਰੀਦਕੋਟ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ, ਇਸ ਮਾਮਲੇ ਵਿਚ ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਪਹਿਲਾਂ 1158 ਪੰਨਿਆਂ ਦਾ ਚਲਾਨ ਪੇਸ਼ ਕੀਤਾ ਸੀ |
ਅਗਸਤ 8, 2026 10:29 ਪੂਃ ਦੁਃ




