ਚੰਡੀਗੜ੍ਹ, 23 ਅਗਸਤ 2023: 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੱਜਣ ਕੁਮਾਰ (Sajjan Kumar) ਵਿਰੁੱਧ ਰਾਊਸ ਐਵੇਨਿਊ ਅਦਾਲਤ ਨੇ ਦੋਸ਼ ਤੈਅ ਕੀਤੇ ਹਨ। ਇਸਦੇ ਨਾਲ ਹੀ ਸੱਜਣ ਕੁਮਾਰ ਵਿਰੁੱਧ ਕਤਲ ਦੀ ਧਾਰਾ 302 ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 147,148,153A, 295R/W149, 307,308, 323, 325, 395 ,436 ਤਹਿਤ ਦੋਸ਼ ਤੈਅ ਕੀਤੇ ਹਨ। ਅਦਾਲਤ ਵਿੱਚ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ।
ਜਨਵਰੀ 19, 2025 7:46 ਬਾਃ ਦੁਃ