IAS officer Parampal Kaur

ਮੁੱਖ ਮੰਤਰੀ ਭਗਵੰਤ ਮਾਨ ਦੀ ਕਾਨੂੰਨਗੋਆਂ ਅਤੇ ਪਟਵਾਰੀਆਂ ਨੂੰ ਚਿਤਾਵਨੀ

ਚੰਡੀਗੜ੍ਹ, 30 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨਗੋਆਂ ਅਤੇ ਪਟਵਾਰੀਆਂ ਨੂੰ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਾਣਕਾਰੀ ਮੁਤਾਬਕ ਪਟਵਾਰੀ (Patwari) ਅਤੇ ਕਾਨੂੰਨਗੋ ਕਿਸੇ ਰਿਸ਼ਵਤ ਮਾਮਲੇ ‘ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ‘ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ |

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਤੁਹਾਡੇ ਹੱਥਾਂ ‘ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਪੰਜਾਬ ਸਰਕਾਰ ਕਰੇਗੀ | ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਹਨ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ | ਪੰਜਾਬ ਦੇ ਲੋਕਾਂ ਦੀ ਖੱਜਲ ਖ਼ੁਆਰੀ ਨਹੀ ਹੋਣ ਦਿੱਤੀ ਜਾਵੇਗੀ |

CM mann

ਵਿਦੇਸ਼

Scroll to Top