ਚੰਡੀਗੜ੍ਹ, 7 ਸਤੰਬਰ, 2023: ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 61 ਪਟਵਾਰੀਆਂ (Patwaris) ਦੇ ਤਬਾਦਲੇ ਕੀਤੇ ਗਏ ਹਨ। ਪਟਵਾਰੀਆਂ ਨਾਲ ਹੋਏ ਵਿਵਾਦ ਤੋਂ ਬਾਅਦ ਸਰਕਾਰ ਸਖ਼ਤ ਐਕਸ਼ਨ ਲੈਂਦੀ ਨਜ਼ਰ ਆ ਰਹੀ ਹੈ। ਅੱਜ ਯਾਨੀ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ, ਜਲੰਧਰ, ਵਿਸ਼ੇਸ਼ ਸਾਰੰਗਲ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ 61 ਪਟਵਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।
ਫਰਵਰੀ 23, 2025 2:29 ਬਾਃ ਦੁਃ