ਸਟੋਰੀ ਸਪੌਂਸਰ: Kaur immigration
ਮੋਗਾ, 14 ਸਤੰਬਰ 2023: ਪਿੰਡ ਠੀਕਰੀ ਵਾਲਾ, ਜ਼ਿਲ੍ਹਾ ਬਰਨਾਲਾ ਦੇ ਰਹਿਣ ਵਾਲੇ ਪਤੀ-ਪਤਨੀ ਪ੍ਰੀਤੀ ਕੌਰ ਤੇ ਉਸਦੇ ਪਤੀ ਸਤਪਾਲ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮਿਹਨਤ ਸਦਕਾ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਪ੍ਰੀਤੀ ਕੌਰ ਤੇ ਸਤਪਾਲ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਉਣ ਦਾ ਕਾਰਨ ਹੀ ਇਹ ਸੀ ਕਿ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ । ਪ੍ਰੀਤੀ ਕੌਰ ਦੀ ਸਟੱਡੀ ਵਿੱਚ ਬਾਰ੍ਹਵੀਂ ਤੋਂ ਬਾਅਦ ਦੋ ਸਾਲਾਂ ਦਾ ਗੈਪ ਸੀ ।
ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਦੋਨਾਂ ਇਕੱਠਿਆਂ ਦੀ ਫਾਈਲ 03 ਜੂਨ 2023 ਨੂੰ ਲਗਾਈ ਤੇ 26 ਅਗਸਤ 2023 ਨੂੰ ਵੀਜ਼ਾ ਆ ਗਿਆ । ਪ੍ਰੀਤੀ ਕੌਰ ਨੇ 2021 ‘ਚ ਬਾਰ੍ਹਵੀਂ ਅਤੇ ਸਤਪਾਲ ਸਿੰਘ ਨੇ 2015 ਵਿੱਚ ਬਾਰ੍ਹਵੀਂ ਪਾਸ ਕੀਤੀ ਸੀ । ਇਸ ਮੌਕੇ ਪ੍ਰੀਤੀ ਕੌਰ ਤੇ ਸਤਪਾਲ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084