ਦਵਿੰਦਰ ਸਿੰਘ ਧੱਲੇਕੇ ਸਪਾਊਸ ਵੀਜ਼ੇ ‘ਤੇ ਪਹੁੰਚਿਆ ਆਪਣੀ ਪਤਨੀ ਕੋਲ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 25 ਸਤੰਬਰ 2023: ਪਿੰਡ ਧੱਲੇਕੇ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦਵਿੰਦਰ ਸਿੰਘ (ਪੁੱਤਰ ਸੁਖਵੰਤ ਸਿੰਘ ਅਤੇ ਪਰਮਜੀਤ ਕੌਰ) ਨੂੰ 28 ਦਿਨਾਂ ‘ਚ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਪਾਊਸ ਵੀਜ਼ਾ ਮਿਲ ਗਿਆ | ਦਵਿੰਦਰ ਸਿੰਘ ਦੀ ਪਤਨੀ ਦੇ ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਣ ਤੋਂ ਬਾਅਦ 28 ਦਿਨਾਂ ‘ਚ ਉਨ੍ਹਾਂ ਨੂੰ ਕੈਨੇਡਾ ਦਾ ਸਪਾਊਸ ਵੀਜ਼ ਮਿਲਿਆ |

ਦਵਿੰਦਰ ਸਿੰਘ ਦੀ ਪਤਨੀ ਹਰਮਨਪ੍ਰੀਤ ਕੌਰ ਕੈਨੇਡਾ ਦੇ ਸ਼ਹਿਰ ਬਰਨਬੀ ਵਿੱਚ ਸਟੱਡੀ ਕਰ ਰਹੀ ਹੈ। ਇਸਤੋਂ ਪਹਿਲਾਂ ਇਸਦੀ ਕੋਈ ਰਿਫਿਊਜ਼ਲ ਨਹੀਂ ਸੀ । ਦਵਿੰਦਰ ਸਿੰਘ ਨੇ ਚਾਰ ਜੁਲਾਈ 2023 ਨੂੰ ਫਾਈਲ ਲਗਾਈ ਅਤੇ ਤਿੰਨ ਅਗਸਤ 2023 ਵੀਜ਼ਾ ਆਇਆ | ਦਵਿੰਦਰ ਸਿੰਘ ਬ੍ਰਿਟਿਸ਼ ਕੰਲੋਬੀਆ ਦੇ ਸ਼ਹਿਰ ਬਰਨਬੀ ਰਿਹਾ ਹੈ |

ਦਵਿੰਦਰ ਸਿੰਘ ਨੇ 2021 ‘ਚ ਆਈ ਟੀ ਆਈ ਇਨ ਇਲੈਕਟ੍ਰੀਸ਼ਨ ਪਾਸ ਕੀਤੀ ਹੈ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਦਵਿੰਦਰ ਸਿੰਘ ਧੱਲੇਕੇ ਨੂੰ ਵਧਾਈਆਂ ਦਿੱਤੀਆਂ ।

ਜੇਕਰ ਤੁਹਾਡੇ ਵੀ ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰ ਤੁਸੀ ਵੀ

1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
96927-00084
96928-00084
ਅੰਮ੍ਰਿਤਸਰ ਬਰਾਂਚ : 96923-00084
: 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)

ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)

ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

Scroll to Top