ਮੋਗਾ, 27 ਸਤੰਬਰ 2023: ਪਿੰਡ ਮਾਹਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸੁਖਮਨਪ੍ਰੀਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ (Student Visa) 14 ਹੀ ਦਿਨਾਂ ‘ਚ ਹੀ ਮਿਲ ਗਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਮਨਪ੍ਰੀਤ ਸਿੰਘ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਉਹ ਪਹਿਲਾਂ ਹੀ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀਆਂ ਤੋਂ ਲੈ ਕੇ ਆਇਆ ਸੀ ਅਤੇ ਦੋ ਹੀ ਕੌਰ ਇੰਮੀਗ੍ਰੇਸ਼ਨ ਤੋਂ ਆ ਗਈਆਂ ਸਨ।
ਸੁਖਮਨਪ੍ਰੀਤ ਸਿੰਘ ਦਾ ਪੜ੍ਹਾਈ ਵਿੱਚ ਚਾਰ ਸਾਲ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 25 ਜੁਲਾਈ 2023 ਨੂੰ ਲਗਾਈ ਤੇ ਅੱਠ ਅਗਸਤ 2023 ਨੂੰ ਵੀਜ਼ਾ (Student Visa) ਆ ਗਿਆ। ਇਸ ਮੌਕੇ ਸੁਖਮਨਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084,ਅੰਮ੍ਰਿਤਸਰ ਬਰਾਂਚ: 96923-00084