VIP culture

ਵਕੀਲ ਨਾਲ ਕਥਿਤ ਤਸ਼ੱਦਦ ਮਾਮਲਾ: ਹਾਈਕੋਰਟ ਤੇ ਚੰਡੀਗੜ੍ਹ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ, 28 ਸਤੰਬਰ 2023: ਪੰਜਾਬ ਹਰਿਆਣਾ ਹਾਈਕੋਰਟ ਅਤੇ ਚੰਡੀਗੜ੍ਹ ਵਿੱਚ ਵਕੀਲਾਂ (lawyers) ਦੀ ਹੜਤਾਲ ਖ਼ਤਮ ਹੋ ਗਈ ਹੈ। ਬਾਰ ਕੌਂਸਲ ਨੇ ਐਲਾਨ ਕੀਤਾ ਹੈ ਕਿ ਵਕੀਲ ਨਾਲ ਕਥਿਤ ਤਸ਼ੱਦਦ ਮਾਮਲੇ ਵਿੱਚ ਐਸਪੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਐਸਆਈਟੀ ਨੂੰ ਸੌਂਪ ਦਿੱਤੀ ਗਈ ਹੈ।

ਇਸ ਲਈ ਵਕੀਲਾਂ (lawyers) ਦੀ ਹੜਤਾਲ ਖ਼ਤਮ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੜਤਾਲ ਖ਼ਤਮ ਕਰਨ ਦੀ ਕਾੱਲ ਦਿੱਤੀ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਕੱਲ੍ਹ ਤੋਂ ਕੰਮ ’ਤੇ ਪਰਤਣ ਲਈ ਕਿਹਾ ਹੈ।

Lawyers

ਵਿਦੇਸ਼

Scroll to Top