ਚੰਡੀਗੜ੍ਹ, 30 ਸਤੰਬਰ 2023: 2015 ਦੇ ਐਨਡੀਪੀਐਸ ਐਕਟ ਦੇ ਮਾਮਲੇ ਤਹਿਤ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੁਲਿਸ ਵੱਲੋਂ ਦੋ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਮੁੜ ਜਲਾਲਾਬਾਦ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਮਾਰਚ 3, 2026 11:47 ਬਾਃ ਦੁਃ




