ਚੰਡੀਗੜ੍ਹ, 29 ਨਵੰਬਰ 2021 : ਸੰਸਦ ਦਾ ਸਰਤ ਰੁੱਤ ਇਜਲਾਸ ਅੱਜ ਸ਼ੁਰੂ ਹੋ ਰਿਹਾ ਹੈ | ਉੱਥੇ ਹੀ ਕਾਂਗਰਸ ਦੇ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਓਦੋ ਤੱਕ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਉੱਠਣਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਮੁੱਦੇ, ਮਹਿੰਗਾਈ ਅਤੇ ਪਹਿਲਾਂ ਉਠਾਏ ਗਏ ਸਾਰੇ ਮੁੱਦਿਆਂ ‘ਤੇ ਗੱਲ ਕਰਾਂਗੇ |
September 29, 2024 12:57 am