ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 03 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਪਿੰਡ ਸੁੱਖਣਵਾਲਾ , ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਪਤੀ-ਪਤਨੀ ਕਮਲਵੀਰ ਕੌਰ ਤੇ ਲਖਵੀਰ ਸਿੰਘ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa) 23 ਦਿਨਾਂ ‘ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਕਮਲਵੀਰ ਕੌਰ ਤੇ ਲਖਵੀਰ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ।
ਕਮਲਵੀਰ ਦੀ ਸਟੱਡੀ ਵਿੱਚ ਚਾਰ ਸਾਲ ਦਾ ਗੈਪ ਸੀ। ਲੋਕਾਂ ਦੇ ਮਨਾਂ ਵਿੱਚ ਜੋ ਧਾਰਣਾ ਬਣੀ ਹੋਈ ਹੈ ਕਿ ਪਤੀ-ਪਤਨੀ ਇਕੱਠੇ ਨਹੀਂ ਜਾ ਸਕਦੇ ਪਤੀ ਛੇ ਮਹੀਨਿਆਂ ਬਾਅਦ ਹੀ ਕੈਨੇਡਾ ਜਾ ਸਕਦਾ ਹੈ , ਪਰ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇਕੱਠਿਆਂ ਦੀ ਫਾਈਲ ਅੱਠ ਜੁਲਾਈ 2023 ਨੂੰ ਲਗਾਈ ਤੇ 31 ਜੁਲਾਈ 2023 ਨੂੰ ਵੀਜ਼ਾ ਆ ਗਿਆ। ਕਮਲਵੀਰ ਕੌਰ ਨੇ 2020 ‘ਚ ਬਾਰ੍ਹਵੀਂ ਮੈਡੀਕਲ ਨਾਲ ਅਤੇ ਲਖਵੀਰ ਸਿੰਘ ਨੇ 2019 ਵਿੱਚ ਆਈ ਟੀ ਆਈ ਨਾਲ ਪਾਸ ਕੀਤੀ ਸੀ ।
ਇਸ ਮੌਕੇ ਕਮਲਵੀਰਕੌਰ ਤੇ ਲਖਵੀਰ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ (spouse visa) ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.।