Kaur Immigration

ਰਿਫਿਊਜ਼ਲਾਂ ਤੋਂ ਅੱਕ ਚੁੱਕੀ ਮਨਦੀਪ ਕੌਰ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 30 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਪਿੰਡ ਟੱਲੇਵਾਲ , ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 32 ਦਿਨਾਂ ‘ਚ ਲਗਵਾਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਈ ਸੀ ਤਾਂ ਉਹ ਅੱਠ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਈ ਸੀ ਤੇ ਉਸਦੇ ਸਟੱਡੀ ਵਿੱਚ ਵੀ ਪੰਜ ਸਾਲ ਦਾ ਗੈਪ ਸੀ ਤੇ ਅਕਤੂਬਰ ਵਿੱਚ ਆਈਲੈਟਸ ਦੀ ਮਿਆਦ ਖ਼ਤਮ ਹੋ ਰਹੀ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 14 ਜੁਲਾਈ 2023 ਨੂੰ ਲਗਾਈ ਤੇ 15 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,

ਅੰਮ੍ਰਿਤਸਰ ਬਰਾਂਚ: 96923-00084.

 

Scroll to Top