ਚੰਡੀਗੜ੍ਹ, 30 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ ‘ਚ ਸੁਖਪਾਲ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ ਕੀ ਸਬੂਤ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ। ਜਿਕਰਯੋਗ ਹੈ ਕਿ ਹੈ ਕਿ ਸੁਖਪਾਲ ਖਹਿਰਾ ਨੂੰ ਪੁਰਾਣੇ 2015 ਦੇ ਐੱਨ.ਡੀ.ਪੀ.ਸੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ |
ਨਵੰਬਰ 23, 2024 7:50 ਪੂਃ ਦੁਃ