ਨਵੀਂ ਦਿੱਲੀ 1 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਦਿੱਲੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 8 ਰੁਪਏ ਤੱਕ ਦੀ ਕਟੌਤੀ ਕਰਕੇ ਰਾਜਧਾਨੀ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਦਈਏ ਕਿ ਇਹ ਫੈਸਲਾ ਅੱਜ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦਿੱਲੀ ਸਰਕਾਰ ਨੇ ਲਿਆ ਹੈ।
ਜੁਲਾਈ 1, 2025 11:55 ਬਾਃ ਦੁਃ