ਨਵੀਂ ਦਿੱਲੀ 1 ਦਸੰਬਰ 2021 : ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਆਸਾਰ ਹਨ। ਸਿਰਸਾ ਦੇ ਨੇੜੇ ਮੰਨੇ ਜਾਂਦੇ ਪਰਮਿੰਦਰ ਸਿੰਘ ਬਰਾੜ ਨੇ ਕੁਝ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਇਸਦੀ ਪੁਸ਼ਟੀ ਕੀਤੀ ਹੈ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅੱਜ ਸ਼ਾਮ 5.00 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਮਨਜਿੰਦਰ ਸਿੰਘ ਸਿਰਸਾ ਤੇ ਪਰਮਿੰਦਰ ਸਿੰਘ ਬਰਾੜ ਨੁੰ ਭਾਜਪਾ ਵਿਚ ਸ਼ਾਮਲ ਕਰਵਾਉਣਗੇ।
ਅਕਤੂਬਰ 16, 2025 10:14 ਬਾਃ ਦੁਃ