ਚੰਡੀਗੜ੍ਹ, 14 ਨਵੰਬਰ 2023 : ਗੁਰਦਾਸਪੁਰ (Gurdaspur) ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 21 ਨਵੰਬਰ 2023 ਨੂੰ ਉੱਪ ਮੰਡਲ ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਸਥਾਨਕ ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਅਗਸਤ 8, 2026 12:15 ਪੂਃ ਦੁਃ




