Madhya Pradesh

MP Election: ਮੱਧ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ ਦੁਪਹਿਰ 1 ਵਜੇ ਤੱਕ 45.40 ਫੀਸਦੀ ਵੋਟਿੰਗ ਦਰਜ

ਚੰਡੀਗੜ੍ਹ, 17 ਨਵੰਬਰ, 2023: ਮੱਧ ਪ੍ਰਦੇਸ਼ (Madhya Pradesh) ਵਿਧਾਨ ਸਭਾ ਚੋਣਾਂ ਲਈ ਸ਼ੁੱਕਰਵਾਰ ਸਵੇਰੇ ਤੋਂ ਵੋਟਿੰਗ ਸ਼ੁਰੂ ਹੋ ਗਈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਸਾਬਕਾ ਪ੍ਰਧਾਨ ਕਮਲਨਾਥ ਸਮੇਤ 2,533 ਉਮੀਦਵਾਰ ਸੂਬੇ ਦੀਆਂ ਕੁੱਲ 230 ਵਿਧਾਨ ਸਭਾ ਸੀਟਾਂ ਲਈ ਚੋਣ ਮੈਦਾਨ ਵਿੱਚ ਹਨ, ਜਿੱਥੇ ਇਹ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਵਿਰੋਧੀ ਕਾਂਗਰਸ ਵਿਚਾਲੇ ਵੱਡੇ ਪੱਧਰ ‘ਤੇ ਸਿੱਧਾ ਮੁਕਾਬਲਾ ਹੈ। ਮੱਧ ਪ੍ਰਦੇਸ਼ ਵਿੱਚ ਦੁਪਹਿਰ 1 ਵਜੇ ਤੱਕ 45.44 ਫੀਸਦੀ   ਵੋਟਿੰਗ ਦਰਜ ਕੀਤੀ ਗਈ ਹੈ

Scroll to Top