ਚੰਡੀਗੜ੍ਹ 2 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ 70 ਦਿਨ ਦੇ ਕਾਰਜ ‘ਚ ਕੀਤੇ ਕੰਮਾਂ ਦਾ ਵੇਰਵਾ ਦੇ ਰਹੇ ਹਨ, ਸੀ.ਐੱਮ ਵਲੋਂ ਕਿਹਾ ਗਿਆ ਕਿ ਉਨ੍ਹਾਂ ਨੇ ਜੋ ਵੀ ਕਿਹਾ ਹੈ ਉਹ ਕਰ ਕੇ ਦਿਖਾਇਆ ਹੈ,,
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਐਲਾਨੀਆਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ। ਉਨ੍ਹਾਂ ਕਿਹਾ ਕਿ ਜੋ ਵੀ ਉਹ ਬੋਲਦੇ ਹਨ, ਉਹ ਕਾਨੂੰਨ ਬਣਦਾ ਹੈ। ਇਸ ਦੇ ਨਾਲ ਹੀ ਸੀ.ਐੱਮ ਚੰਨੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਸਿਰਫ ਇਹ ਕਿਆ ਰਹੇ ਹਨ ਕਿ ਚੰਨੀ ਸਿਰਫ ਐਲਾਨ ਕਰ ਰਿਹਾ ਹੈ, https://www.youtube.com/c/TheUnmute/featured
ਨਵੰਬਰ 23, 2024 8:24 ਪੂਃ ਦੁਃ