ਚੰਡੀਗੜ੍ਹ, 20 ਨਵੰਬਰ 2023: ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਵਪਾਰੀਆਂ (traders) ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਜਦੋਂ ਪੁਲੀਸ ਮੁਲਾਜ਼ਮਾਂ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ’ਤੇ ਕਥਿਤ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਲਾਠੀਚਾਰਜ ਕਰਕੇ ਵਪਾਰੀਆਂ ਨੂੰ ਭਜਾ ਦਿੱਤਾ। 3 ਜਣਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ | ਇਸ ਦੌਰਾਨ ਪੁਲਿਸ ਨੇ 3 ਤੋਂ 4 ਜਣਿਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਜੂਨ 19, 2025 5:24 ਬਾਃ ਦੁਃ