Punjab Vidhan Sabha

ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਨਵੰਬਰ ਨੂੰ

ਚੰਡੀਗੜ, 22 ਨਵੰਬਰ 2023: ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਪੰਜਵੇਂ ਸਮਾਗਮ ਲਈ 28 ਨਵੰਬਰ, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 02.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

Scroll to Top