Canada

ਡਬਲ ਮਾਸਟਰ ਇੰਡੀਆਂ ‘ਚ ਹੋਣ ਦੇ ਬਾਵਜੂਦ ਵੀ ਪਤੀ-ਪਤਨੀ ਦੋਵਾਂ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਵੀਜ਼ਾ

ਮੋਗਾ, 27 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆਂ ਦੀ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਤੀ-ਪਤਨੀ ਦੋਨਾਂ ਇਕੱਠਿਆਂ ਦਾ ਕੈਨੇਡਾ (Canada) ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਖੋਖਰ ਕਲ੍ਹਾਂ, ਤਹਿਸੀਲ ਲਹਿਰਾ , ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਮਨਪ੍ਰੀਤ ਕੌਰ ਤੇ ਪਤੀ ਹਰਜਿੰਦਰ ਸਿੰਘ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 14 ਦਿਨਾਂ ‘ਚ ਲਗਵਾਇਆ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ ਇੰਡੀਆਂ ਵਿੱਚ ਹੀ ਡਬਲ ਮਾਸਟਰ(M.Ed. MA) ਕੀਤੀ ਹੋਈ ਸੀ ਤੇ ਪੜ੍ਹਾਈ ਵਿੱਚ ਵੀ ਚਾਰ ਸਾਲਾਂ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਹਰਜਿੰਦਰ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਉਹਨਾਂ ਦੋਵਾਂ ਇਕੱਠਿਆਂ ਦਾ ਪ੍ਰੋਸੈਸ ਸ਼ੁਰੂ ਕਰਦਿਆਂ ਫਾਈਲ਼ ਰੀਝ ਨਾਲ ਤਿਆਰ ਲਗਾਈ ਤੇ 14 ਦਿਨਾਂ ‘ਚ ਕੈਨੇਡਾ (Canada) ਦਾ ਵੀਜ਼ਾ ਆ ਗਿਆ।

ਇਸ ਮੌਕੇ ਮਨਪ੍ਰੀਤ ਕੌਰ ਅਤੇ ਉਸਦੇ ਪਤੀ ਹਰਜਿੰਦਰ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ- ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

Scroll to Top