Spouse Visa

ਸੰਗਰੂਰ ਦੇ ਜਸਵਿੰਦਰ ਸਿੰਘ ਨੂੰ 59 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ 01 ਦਸੰਬਰ 20223: ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਵਾਸੀ ਮੰਗਵਾਲ, ਅਫ਼ਸਰ ਕਾਲੌਨੀ, ਜ਼ਿਲ੍ਹਾ ਸੰਗਰੂਰ ਦੇ ਜਸਵਿੰਦਰ ਸਿੰਘ (ਪੁੱਤਰ ਲਛਮਨ ਸਿੰਘ ਤੇ ਜਸਵੀਰ ਕੌਰ) ਨੂੰ ਕੈਨੇਡਾ ਦਾ ਸਪਾਊਸ ਵੀਜ਼ਾ (Spouse Visa) 59 ਦਿਨ੍ਹਾਂ ‘ਚ ਮਿਲ ਗਿਆ ਹੈ। ਜਸਵਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲਗਵਾਇਆ ਸੀ ਤੇ ਉਹ ਹੁਣ ਕੈਨੇਡਾ ਵਿੱਚ ਪੜ੍ਹਾਈ ਕਰ ਰਹੀ ਹੈ। ਜਸਵਿੰਦਰ ਸਿੰਘ ਵੀ ਆਪਣੀ ਪਤਨੀ ਕੋਲ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਜਾ ਰਿਹਾ ਹੈ।
ਇਸਤੋਂ ਪਹਿਲਾਂ ਜਸਵਿੰਦਰ ਸਿੰਘ ਦੀ ਕੋਈ ਰਿਫਿਊਜ਼ਲ ਨਹੀਂ, ਜਸਵਿੰਦਰ ਨੇ 15 ਅਗਸਤ 2023 ਨੂੰ ਫਾਈਲ ਲਗਾਈ ਅਤੇ 13 ਅਕਤੂਬਰ 2023 ਨੂੰ ਵੀਜ਼ਾ ਆਇਆ | ਜਸਵਿੰਦਰ ਸਿੰਘ 2011 ‘ਚ ਬਾਰ੍ਹਵੀਂ ਪਾਸ ਕੀਤੀ ਹੈ । ਵੀਜ਼ਾ (Spouse Visa) ਮਿਲਣ ‘ਤੇ ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਜਸਵਿੰਦਰ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ।
ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:– 96926-00084
                       96927-00084
                       96928-00084
ਅੰਮ੍ਰਿਤਸਰ ਬਰਾਂਚ :  96923-00084
                            : 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
Scroll to Top