student visa

ਪ੍ਰਭਜੋਤ ਸਿੰਘ ਮੱਲੀ ਸਟੂਡੈਂਟ ਵੀਜ਼ਾ ‘ਤੇ ਪਹੁੰਚਿਆ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 02 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਮੱਲੀ ਦਾ ਸਟੂਡੈਂਟ ਵੀਜ਼ਾ (student visa) 14 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣਾ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਮੱਲੀ ਦੀ ਪੜ੍ਹਾਈ ਵਿੱਚ ਦੋ ਸਾਲ ਦਾ ਗੈਪ ਸੀ ਤੇ ਇੱਕ ਰਿਫਿਊਜ਼ਲ ਸੀ ਜੋ ਕਿ ਕੌਰ ਇੰਮੀਗ੍ਰੇਸ਼ਨ ਤੋਂ ਹੀ ਆਈ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪ੍ਰਭਜੋਤ ਸਿੰਘ ਮੱਲੀ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਲਗਾਈ ਤੇ 14 ਦਿਨਾਂ ਵਿਚ ਵੀਜ਼ਾ (student visa) ਆ ਗਿਆ। ਇਸ ਮੌਕੇ ਪ੍ਰਭਜੋਤ ਸਿੰਘ ਮੱਲੀ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top