ਚੰਡੀਗੜ੍ਹ, 06 ਦਸੰਬਰ 2023: ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਅਰਦਾਸ ਕਰਕੇ ਆਰੰਭ ਕੀਤੀ ਗਈ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ ਗੁਰਦਿਆਲ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹਨ |
ਅਗਸਤ 31, 2026 12:18 ਬਾਃ ਦੁਃ




