ਚੰਡੀਗੜ੍ਹ, 07 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਬੈਠਕ ਕੀਤੀ ਹੈ | ਇਸ ਦੌਰਾਨ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ 100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ (Aam Aadmi Clinics) ਹੋਰ ਤਿਆਰ ਨੇ ਜੋ ਕਿ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ ਗਈ ਹੈ |
ਨਵੰਬਰ 23, 2024 7:47 ਪੂਃ ਦੁਃ