July 5, 2024 2:17 am

NSA Ajit Doval: ਅਜੀਤ ਡੋਭਾਲ ਤੀਜੀ ਵਾਰ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ

Ajit Doval

ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਜੀਤ ਡੋਭਾਲ (Ajit Doval) ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨਿਯੁਕਤ […]

J&K News: PM ਮੋਦੀ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ, ਅਜੀਤ ਡੋਭਾਲ ਤੇ ਹੋਰ ਅਧਿਕਾਰੀਆਂ ਹੋਏ ਸ਼ਾਮਲ

Jammu and Kashmir

ਚੰਡੀਗੜ੍ਹ, 13 ਜੂਨ 2024: (J&K attacks) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ (Jammu and Kashmir) ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਤਿ+ਵਾਦ ਵਿਰੋਧੀ ਸਮਰੱਥਾ ਦੀ ਪੂਰੀ ਵਰਤੋਂ ਕਰਨ ਲਈ ਕਿਹਾ […]

ਅੱਤਵਾਦੀਆਂ ‘ਤੇ ਪਾਬੰਦੀ ਲਗਾਉਣ ਲਈ ਬ੍ਰਿਕਸ ਮਿਲ ਕੇ ਕੰਮ ਕਰ ਸਕਦੈ: ਅਜੀਤ ਡੋਭਾਲ

Ajit Doval

ਚੰਡੀਗੜ੍ਹ, 26 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਚੀਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬ੍ਰਿਕਸ ਸਮੂਹ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਪਾਬੰਦੀਆਂ ਦੇ ਤਹਿਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧ ਨੂੰ ਸੂਚੀਬੱਧ ਕਰਨ ਲਈ ਮਿਲ ਕੇ ਕੰਮ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਕਿਰਿਆ ਨੂੰ ਰਾਜਨੀਤੀ […]

ਭਾਰਤ ‘ਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ, ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਹੈ: ਅਜੀਤ ਡੋਭਾਲ

Ajit Doval

ਚੰਡੀਗੜ੍ਹ, 11 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ ਹੈ। ਭਾਰਤ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਹਨ।ਭਾਰਤ ਸਦੀਆਂ ਤੋਂ ਇਕਸੁਰਤਾ ਨਾਲ ਰਹਿ ਰਹੇ ਸੱਭਿਆਚਾਰਾਂ ਅਤੇ ਧਰਮਾਂ ਦਾ ਸੁਮੇਲ ਰਿਹਾ ਹੈ। ਅਜੀਤ ਡੋਭਾਲ ਦਿੱਲੀ ਵਿੱਚ ਇੰਡੀਆ ਇਸਲਾਮਿਕ ਕਲਚਰਲ […]

SCO ਦੀ ਮੀਟਿੰਗ ‘ਚ ਗਰਜੇ ਅਜੀਤ ਡੋਭਾਲ, ਪਾਕਿਸਤਾਨ-ਚੀਨ NSA ਦੇ ਸਾਹਮਣੇ ਚੁੱਕਿਆ ਅੱਤਵਾਦ ਦਾ ਮੁੱਦਾ

Ajit Doval

ਚੰਡੀਗੜ੍ਹ, 29 ਮਾਰਚ 2023: ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਦਿੱਲੀ ‘ਚ ਹੋ ਰਹੀ ਹੈ। ਸ਼ੰਘਾਈ ਸਹਿਯੋਗ ਸੰਗਠਨ ਦੇ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਅੱਜ ਬੈਠਕ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਈ ਦੇਸ਼ਾਂ ਦੇ ਸ਼ਟਰੀ ਸੁਰੱਖਿਆ ਸਲਾਹਕਾਰ (National Security Advisor) ਭਾਰਤ ਆਏ ਹਨ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) […]

ਅਜੀਤ ਡੋਭਾਲ ਦੀ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Ajit Doval

ਚੰਡੀਗੜ੍ਹ, 09 ਫਰਵਰੀ 2023: ਰੂਸ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਵੀਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਰੂਸ ਵਿੱਚ ਭਾਰਤੀ ਦੂਤਾਵਾਸ ਨੇ ਇਸ ਦੀ ਜਾਣਕਾਰੀ ਦਿੱਤੀ। ਡੋਭਾਲ ਅਫਗਾਨਿਸਤਾਨ ‘ਤੇ ਬਹੁ-ਪੱਖੀ ਸੁਰੱਖਿਆ ‘ਤੇ ਬੈਠਕ ‘ਚ ਸ਼ਾਮਲ ਹੋਣ ਲਈ ਮਾਸਕੋ ਪਹੁੰਚੇ ਹਨ। ਰੂਸ ਵਿੱਚ ਭਾਰਤੀ ਦੂਤਘਰ ਵੱਲੋਂ […]

ਅਗਨੀਵੀਰ ਯੋਜਨਾ ਫੌਜ ਦੇ ਪੱਖ ਤੋਂ ਨਹੀਂ ਆਈ, ਅਜੀਤ ਡੋਭਾਲ ਵਲੋਂ ਫੌਜ ‘ਤੇ ਥੋਪੀ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 07 ਫਰਵਰੀ 2023: ਅਡਾਨੀ ਗਰੁੱਪ ‘ਤੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਪੈਦਾ ਹੋਏ ਹੰਗਾਮੇ ਨੇ ਸੰਸਦ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਪ੍ਰਭਾਵਿਤ ਹੋਈ । ਸੋਮਵਾਰ ਨੂੰ ਵੀ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਨੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਕੀਤਾ। ਇਸ […]

NSA ਅਜੀਤ ਡੋਭਾਲ ਲੰਡਨ ‘ਚ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਟਿਮ ਬੈਰੋ ਕਰਨਗੇ ਮੁਲਾਕਾਤ

Ajit Doval

ਚੰਡੀਗੜ੍ਹ, 04 ਫਰਵਰੀ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ (Ajit Doval) ਲੰਡਨ ਵਿੱਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।ਤੁਹਾਨੂੰ ਦੱਸ ਦਈਏ ਕਿ ਸਤੰਬਰ 2022 ਵਿੱਚ ਟਿਮ ਬੈਰੋ ਨੂੰ ਯੂਕੇ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਸੇਵਾ ਕਰਨ ਲਈ ਚੁਣਿਆ ਗਿਆ ਸੀ। ਯੂਕੇ ਸਰਕਾਰ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ ਬੈਰੋ ਇੱਕ […]

ਅਮਰੀਕਾ ਦੌਰੇ ‘ਤੇ ਅਜੀਤ ਡੋਭਾਲ, ਜਲਦ ਹੋ ਸਕਦੈ ਦੋਵੇਂ ਦੇਸ਼ਾਂ ‘ਚ 3 ਬਿਲੀਅਨ ਡਾਲਰ ਦਾ ਰੱਖਿਆ ਸੌਦਾ

Ajit Doval

ਚੰਡੀਗੜ੍ਹ 02 ਫਰਵਰੀ 2023: ਭਾਰਤ ਅਤੇ ਅਮਰੀਕਾ ਵਿਚਾਲੇ 3 ਬਿਲੀਅਨ ਡਾਲਰ ਦਾ ਮਹੱਤਵਪੂਰਨ ਰੱਖਿਆ ਸੌਦਾ ਜਲਦੀ ਹੀ ਹੋ ਸਕਦਾ ਹੈ। ਦੱਸ ਦੇਈਏ ਕਿ ਇਸ ਡੀਲ ਤਹਿਤ ਭਾਰਤ ਨੂੰ ਅਮਰੀਕਾ ਤੋਂ 30 MQ-9B ਪ੍ਰੀਡੇਟਰ ਡਰੋਨ ਮਿਲਣੇ ਹਨ। ਇਸ ਸੌਦੇ ਨਾਲ ਭਾਰਤ ਦੀ ਐਲਏਸੀ ਅਤੇ ਹਿੰਦ ਮਹਾਸਾਗਰ ਦੀ ਨਿਗਰਾਨੀ ਸਮਰੱਥਾ ਵਧੇਗੀ ਅਤੇ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇਗਾ। […]

ਅਜੀਤ ਡੋਭਾਲ ਦੇ ਘਰ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਤਿੰਨ ਕਮਾਂਡੋ ਬਰਖ਼ਾਸਤ

Ajit Doval

ਚੰਡੀਗੜ੍ਹ 17 ਅਗਸਤ 2022: CISF ਨੇ ਇਸ ਸਾਲ ਫਰਵਰੀ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਦੇ ਘਰ ‘ਤੇ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਸਖਤ ਕਾਰਵਾਈ ਕਰਦਿਆਂ ਤਿੰਨ ਕਮਾਂਡੋ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਡੀਆਈਜੀ ਅਤੇ ਕਮਾਂਡੈਂਟ ਰੈਂਕ ਦੇ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। CISF ਦੇ ਇਕ ਅਧਿਕਾਰੀ […]