July 9, 2024 1:03 am

ਗਰਮੀ ਕਾਰਨ ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗੜ੍ਹ, 16 ਮਈ 2024: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ ਬਦਲ ਦਿੱਤਾ ਹੈ | ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲੇ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5.30 […]

ਸ਼ਹੀਦੀ ‘ਤੇ ਵਿਸ਼ੇਸ਼: ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਯਾਦ ਕਰਦਿਆਂ…

ਸ਼ਾਮ ਸਿੰਘ ਅਟਾਰੀਵਾਲਾ

ਲਿਖਾਰੀ ਇੰਦਰਜੀਤ ਸਿੰਘ ਬਾਜਵਾ ਹਰਪੁਰਾ, ਬਟਾਲਾ। ਅੱਜ ਹੋਵੇ ਸਰਕਾਰ ਤਾਂ ਮੁੱਲ ਪਾਵੇ, ਜਿਹੜੀਆਂ ਖਾਲਸੇ ਨੇ ਤੇਗਾਂ ਮਾਰੀਆਂ ਨੇ…. ਸ਼ਾਮ ਸਿੰਘ ਅਟਾਰੀ ਵਾਲੇ ਦਾ ਜਨਮ ਸੰਮਤ ਨਾਨਕਸ਼ਾਹੀ 316 (1785 ਈ.) ਨੂੰ ਭਾਈ ਕਾਹਨ ਚੰਦ ਪੁੱਤਰ ਮੋਰ ਸਿੰਘ ਦੇ ਪੋਤਰੇ ਨਿਹਾਲ ਸਿੰਘ ਦੇ ਘਰ ਮਾਤਾ ਸ਼ਮਸ਼ੇਰ ਕੌਰ ਦੀ ਕੁੱਖੋਂ ਹੋਇਆ। ਸ਼ਾਮ ਸਿੰਘ ਅਟਾਰੀ ਦੇ ਵੱਡ-ਵਡੇਰਿਆਂ ਦਾ ਪਿਛੋਕੜ […]

BSF ਦੇ ਜਵਾਨਾਂ ਨੇ ਅਟਾਰੀ ਵਾਹਗਾ ਸਰਹੱਦ ‘ਤੇ ਮਨਾਇਆ ਗਣਤੰਤਰ ਦਿਹਾੜਾ, ਪਾਕਿਸਤਾਨ ਰੇਂਜਰਾਂ ਨੂੰ ਵੰਡੀਆਂ ਮਠਿਆਈਆਂ

BSF

ਅੰਮ੍ਰਿਤਸਰ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ (BSF) ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪਾਕਿਸਤਾਨ ਦੇ ਰੇਂਜਰ ਨੂੰ ਮਠਿਆਈਆਂ ਭੇਂਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ […]

ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਅਟਾਰੀ ਤੋਂ ਸ਼ੁਰੂਆਤ

Punjab Bachao Yatra

ਚੰਡੀਗੜ੍ਹ, 19 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ (Punjab Bachao Yatra) 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ […]

ਪੰਜਾਬ ਦੀ ਤਰੱਕੀ ਲਈ ਅਟਾਰੀ ਵਾਹਘਾ ਬਾਰਡਰ ਰਾਹੀਂ ਅੰਤਰਰਾਸ਼ਟਰੀ ਵਪਾਰ ਖੁੱਲ੍ਹਣਾ ਬੇਹੱਦ ਜ਼ਰੂਰੀ: ਪ੍ਰਤਾਪ ਬਾਜਵਾ

Partap singh Bajwa

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap singh Bajwa) ਨੇ ਕੇਂਦਰ ਸਰਕਾਰ ਨੂੰ ਅਟਾਰੀ ਵਾਹਗਾ ਬਾਰਡਰ ਖੋਲ੍ਹਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਉਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਲਈ […]

ਪਾਕਿਸਤਾਨ ਨੇ ਅਟਾਰੀ ਵਾਹਗਾ ਬਾਰਡਰ ਤੋਂ 80 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

Pakistan

ਚੰਡੀਗੜ੍ਹ, 11 ਨਵੰਬਰ 2023: ਪਾਕਿਸਤਾਨ (Pakistan) ਸਰਕਾਰ ਨੇ ਸ਼ਨੀਵਾਰ ਯਾਨੀ ਅੱਜ ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ਤੋਂ 80 ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਬੀਐਸਐਫ ਰੇਂਜ ਅਟਾਰੀ ਵਾਹਗਾ ਬਾਰਡਰ ਤੋਂ ਬੀਐਸਐਫ ਅਧਿਕਾਰੀ ਵੱਲੋਂ ਦੇਰ ਰਾਤ 80 ਮਛੇਰਿਆਂ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਭੇਜਿਆ ਗਿਆ। ਮਛੇਰਿਆਂ ਨੂੰ ਅੱਲਾਮਾ ਇਕਬਾਲ ਐਕਸਪ੍ਰੈਸ ਟਰੇਨ ਵਿੱਚ ਭਾਰਤ ਭੇਜਿਆ ਗਿਆ […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅੱਜ ਅੰਮ੍ਰਿਤਸਰ ਦੌਰਾ, ਅਟਾਰੀ ਸਰਹੱਦ ‘ਤੇ ਲਹਿਰਾਉਣਗੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ

Nitin Gadkari

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਯਾਨੀ 19 ਅਕਤੂਬਰ ਨੂੰ ਅੰਮ੍ਰਿਤਸਰ ਫੇਰੀ ‘ਤੇ ਆ ਰਹੇ ਹਨ | ਇਸ ਦੌਰਾਨ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. ਅਟਾਰੀ ‘ਤੇ ਲਹਿਰਾਇਆ ਜਾਵੇਗਾ। ਇਸ ਤਿਰੰਗੇ ਦੀ ਉਚਾਈ 418 ਫੁੱਟ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗ੍ਹੜ, 16 ਅਕਤੂਬਰ 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਮੌਸਮ ਵਿੱਚ ਤਬਦੀਲੀ ਕਾਰਨ ਸਮਾਂ 5.50 ਦੀ ਬਜਾਏ 5.00 ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਜਦੋਂ ਗਰਮੀਆਂ ਹੁੰਦੀਆਂ ਹਨ ਅਤੇ ਦਿਨ ਲੰਬੇ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਪੜ੍ਹੋ ਪੂਰੇ ਵੇਰਵੇ

Attari border

ਚੰਡੀਗੜ੍ਹ, 16 ਸਤੰਬਰ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5.30 ਤੋਂ ਸ਼ਾਮ 6.15 ਵਜੇ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਇਹ ਸਮਾਂ ਬੀ.ਐਸ.ਐਫ਼. […]

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ-ਪਾਕਿਸਤਾਨ ਵਪਾਰ ਅਟਾਰੀ ਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ

Kirti Kisan Union

ਅੰਮ੍ਰਿਤਸਰ, 22 ਅਗਸਤ 2023: ਕਿਰਤੀ ਕਿਸਾਨ ਯੂਨੀਅਨ (Kirti Kisan Union) ਨੇ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਦੀ ਜੋਰਦਾਰ ਮੰਗ ਕੀਤੀ ਹੈ। ਜੱਥੇਬੰਦੀ ਨੇ ਇਸ ਮੰਗ ਨੂੰ ਲੈ ਕੇ 18 ਸਤੰਬਰ ਨੂੰ ਅਟਾਰੀ ਵਿਖੇ ਅਤੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ […]