July 7, 2024 4:22 pm

Punjab News: ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਬੀਬੀ ਨੂੰ ਪੁਲਿਸ ਨੇ ਭੇਜਿਆ ਕਾਨੂੰਨੀ ਨੋਟਿਸ

Sri Darbar Sahib

ਚੰਡੀਗੜ੍ਹ, 27 ਜੂਨ 2024: ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਪਰਿਕਰਮਾ ‘ਚ ਇੱਕ ਬੀਬੀ ਵੱਲੋਂ ਯੋਗਾ ਕਰਨ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ | ਅੰਮ੍ਰਿਤਸਰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਮੁਤਾਬਕ ਉਕਤ ਬੀਬੀ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ […]