July 7, 2024 7:23 pm

ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਤੇ NDRF ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

Mohali

ਐੱਸ.ਏ.ਐੱਸ. ਨਗਰ, 16 ਜਨਵਰੀ 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ ‘ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ। ਜ਼ਿਲ੍ਹਾ ਮਾਲ ਅਫਸਰ ਨੇ […]

ਕਲਗੀਧਰ ਟਰੱਸਟ ਬੜੂ ਸਾਹਿਬ ਨੂੰ “ਆਫ਼ਤ ਰਾਹਤ ਪਹਿਲਕਦਮੀ ਸਰਬੋਤਮ ਪੁਰਸਕਾਰ” ਨਾਲ ਕੀਤਾ ਸਨਮਾਨਿਤ

Kalgidhar Trust Baru Sahib

ਚੰਡੀਗੜ੍ਹ, 10 ਅਕਤੂਬਰ 2023: ਕਲਗੀਧਰ ਟਰੱਸਟ ਬੜੂ ਸਾਹਿਬ (Kalgidhar Trust Baru Sahib) ਨੂੰ “ਸਰਬੋਤਮ ਆਫ਼ਤ ਰਾਹਤ ਪਹਿਲਕਦਮੀ 2023 ਪੁਰਸਕਾਰ” ਨਾਲ ਸਨਮਾਨਿਤ ਕੀਤਾ। ਉਕਤ ਪੁਰਸਕਾਰ ਬੜੂ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਡਾ: ਦਵਿੰਦਰ ਸਿੰਘ ਜੀ, ਡਾ: ਨੀਲਮ ਕੌਰ ਅਤੇ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦਵਾਰਾ ਜਨਮ ਅਸਥਾਨ ਚੀਮਾ ਅਤੇ “ਅਕਾਲ ਰਿਲੀਫ ਟੀਮ” ਦੇ ਸਾਰੇ ਮੈਂਬਰਾਂ ਦੇ ਸ਼ਾਨਦਾਰ […]

Himachal Disaster: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਕੌਮੀ ਆਫ਼ਤ ਐਲਾਨਣ ਦਾ ਲਿਆ ਫ਼ੈਸਲਾ

Himachal Pradesh

ਚੰਡੀਗ੍ਹੜ, 18 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਏ ਮੀਂਹ ਨੇ ਤਬਾਹੀ ਮਚਾਈ ਹੋਈ ਹੈ | ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ‘ਤੇ ਜ਼ਮੀਨ ਖਿਸ਼ਕਣ ਕਾਰਨ ਕਈ ਘਰ ਨੁਕਸਾਨੇ ਗਏ ਹਨ ਅਤੇ ਕਈ ਜਣਿਆਂ ਦੀ ਜਾਨ ਵੀ ਜਾ ਚੁੱਕੀ ਹੈ | ਇਸਦੇ ਚੱਲਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਿਮਲਾ ਵਿੱਚ […]

ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ‘ਚੋਂ 10 ਕਰੋੜ ਰੁਪਏ ਜਾਰੀ

ਪਾਣੀ

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਰਾਜ ਆਫ਼ਤ ਨਜਿੱਠਣ ਫੰਡ’ ਕਾਇਮ ਕਰਨ ਨੂੰ ਪ੍ਰਵਾਨਗੀ

MSP Committee

ਚੰਡੀਗੜ੍ਹ 16 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਅਣਕਿਆਸੀ ਕੁਦਰਤੀ ਆਫ਼ਤ ਮੌਕੇ ਰਾਹਤ ਕਾਰਜਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ‘ਰਾਜ ਆਫ਼ਤ ਨਜਿੱਠਣ ਫੰਡ’ (State Disaster Management Fund) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐਸ.ਡੀ.ਐਮ.ਐਫ. ਦਾ ਗਠਨ ਆਫ਼ਤ ਪ੍ਰਬੰਧਨ ਐਕਟ-2005 ਦੀ […]

ਇੰਡੋ-ਤਿੱਬਤਨ ਬਾਰਡਰ ਪੁਲਿਸ ਵੱਲੋਂ ਲਗਾਇਆ ਗਿਆ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ

Indo-Tibetan Border Police

ਐਸ.ਏ.ਐਸ ਨਗਰ 27 ਅਪ੍ਰੈਲ 2022: ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਸ਼ਰਮਾ ਦੀ ਨਿਗਰਾਨੀ ਹੇਠ ਇੰਡੋ-ਤਿੱਬਤਨ ਬਾਰਡਰ ਪੁਲਿਸ (Indo-Tibetan Border Police) ਵੱਲੋਂ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ ਲਗਾਇਆ ਗਿਆ। ਜਿਸ ਵਿੱਚ ਇੰਸਪੈਕਟਰ ਸਚਿਨ ਕੁਮਾਰ, ਇੰਸਪੈਕਟਰ ਅਨਿਲ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਪ੍ਰਕਿਰਤੀ ਅਤੇ ਮਾਨਵ ਦੁਆਰਾ ਪੈਦਾ ਹੋਈਆਂ ਆਫ਼ਤਾਂ ਦੇ […]

ਗਲੋਬਲ ਵਾਰਮਿੰਗ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨਾ ਔਖਾ, ਆ ਸਕਦੀ ਹੈ ਆਫ਼ਤ

ਗਲੋਬਲ ਵਾਰਮਿੰਗ

ਚੰਡੀਗੜ੍ਹ, 15 ਨਵੰਬਰ 2021 : ਧਰਤੀ ਦਾ ਤਾਪਮਾਨ ਵਧਣ ਨਾਲ ਅੰਟਾਰਕਟਿਕਾ ਅਤੇ ਹੋਰ ਹਿੱਸਿਆਂ ਦੀ ਬਰਫ਼ ਪਿਘਲਣੀ ਸ਼ੁਰੂ ਹੋ ਜਾਵੇਗੀ ਅਤੇ ਇਸ ਨਾਲ ਸਮੁੰਦਰ ਦਾ ਪੱਧਰ ਵਧੇਗਾ। ਜਿਸ ਕਾਰਨ ਨੀਵੇਂ ਇਲਾਕਿਆਂ ਦੇ ਡੁੱਬਣ ਦਾ ਖ਼ਤਰਾ ਬਣਿਆ ਰਹੇਗਾ। ਨਿਊਯਾਰਕ ਤੋਂ ਮੁੰਬਈ, ਮਾਲਦੀਵ, ਬੰਗਲਾਦੇਸ਼ ਅਤੇ ਥਾਈਲੈਂਡ ਵਰਗੇ ਦੇਸ਼ ਪੂਰੀ ਤਰ੍ਹਾਂ ਤਬਾਹ ਹੋ ਸਕਦੇ ਹਨ। ਗਲੋਬਲ ਵਾਰਮਿੰਗ ਨੂੰ […]

India & Bangladesh: ਭਾਰਤ ਤੇ ਬੰਗਲਾਦੇਸ਼ ਵਿਚਾਲੇ ਇਨ੍ਹਾਂ 10 ਸਮਝੌਤਿਆਂ ‘ਤੇ ਬਣੀ ਸਹਿਮਤੀ

India and Bangladesh

ਚੰਡੀਗੜ੍ਹ, 22 ਜੂਨ 2024: ਅੱਜ ਭਾਰਤ ਅਤੇ ਬੰਗਲਾਦੇਸ਼ (India and Bangladesh) ਵਿਚਾਲੇ ਅੱਜ ਸਮੁੰਦਰੀ ਖੇਤਰ, ਰੇਲ ਸੰਪਰਕ ਅਤੇ ਨੀਲੀ ਆਰਥਿਕਤਾ ਵਿੱਚ ਸਬੰਧਾਂ ਨੂੰ ਉਤਸ਼ਾਹਿਤ ਕਰਨ ਸਮੇਤ ਕੁੱਲ 10 ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ ਹਨ । ਪੀ.ਐੱਮ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਚਾਲੇ ਗੱਲਬਾਤ ਤੋਂ ਬਾਅਦ ਇਨ੍ਹਾਂ ਦੋਵੇਂ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ […]

ਮੁੱਖ ਸਕੱਤਰ ਹਰਿਆਣਾ ਵੱਲੋਂ ਸਿਵਲ ਸਕੱਤਰੇਤ ‘ਚ ਬਿਜਲੀ ਉਪਕਰਨਾਂ ਸਬੰਧੀ ਸਾਵਧਾਨੀ ਵਰਤਣ ਦੇ ਨਿਰਦੇਸ਼

electrical equipment

ਚੰਡੀਗੜ੍ਹ, 27 ਮਈ 2024: ਹਰਿਆਣਾ ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸ਼ਾਦ ਹਰਿਆਣਾ ਸਿਵਲ ਸਕੱਤਰੇਤ ਨੇ ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਿਜਲੀ ਦੇ ਉਪਕਰਨਾਂ (electrical equipment) ਖਾਸ ਕਰਕੇ ਏ.ਸੀ., ਕੂਲਰਾਂ ਅਤੇ ਪੱਖਿਆਂ ਆਦਿ ਦੇ ਸਬੰਧ ਵਿੱਚ ਵਿਸ਼ੇਸ਼ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਦਫ਼ਤਰ ਵੱਲੋਂ ਸਮੂਹ ਸ਼ਾਖਾ ਇੰਚਾਰਜਾਂ ਨੂੰ ਲਿਖੇ ਪੱਤਰ […]

ਪਾਪੂਆ ਨਿਊ ਗਿਨੀ ‘ਚ ਜ਼ਮੀਨ ਖਿਸਕਣ ਕਾਰਨ ਮਲਬੇ ਹੇਠ 2 ਹਜ਼ਾਰ ਤੋਂ ਵੱਧ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ

Papua New Guinea

ਚੰਡੀਗੜ੍ਹ, 27 ਮਈ 2024: ਪਾਪੂਆ ਨਿਊ ਗਿਨੀ (Papua New Guinea) ਦੇ ਕਾਓਕਲਾਮ ਪਿੰਡ ‘ਚ ਜ਼ਮੀਨ ਖਿਸਕਣ ਦੀ ਘਟਨਾਵਾਂ ਨੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਜ਼ਮੀਨ ਖਿਸਕਣ ਕਾਰਨ 2 ਹਜ਼ਾਰ ਤੋਂ ਵੱਧ ਜਣਿਆਂ ਦੇ ਦਬੇ ਦੀ ਖ਼ਬਰਾਂ ਹਨ । ਨਿਊਜ਼ ਏਜੰਸੀ ਏਐਫਪੀ ਮੁਤਾਬਕ ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਖੁਦ ਸੰਯੁਕਤ ਰਾਸ਼ਟਰ (ਯੂ. […]