July 6, 2024 11:15 pm

ਕਣਕ ਦੀ ਲਿਫਟਿੰਗ ਪ੍ਰਕਿਰਿਆ ‘ਚ ਲਿਆਂਦੀ ਜਾਵੇ ਤੇਜ਼ੀ, ਕੁਤਾਹੀ ਜਾਂ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਸੇਨੂੰ ਦੁੱਗਲ

Wheat lifting

ਫਾਜ਼ਿਲਕਾ 13 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਤੇ ਲਿਫਟਿੰਗ (wheat lifting) ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਟਰੱਕ ਯੂਨੀਅਨ ਦੇ ਨੁਮਾਇੰਦਿਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਖਰੀਦੀ ਕਣਕ ਦੀ ਲਿਫਟਿੰਗ […]

ਨਾਗਰਿਕ ਸੇਵਾਵਾਂ ਲਾਗੂ ਕਰਨ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: CM ਭਗਵੰਤ ਮਾਨ

Bhagwant Mann

ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ […]

ਲੋਕ ਸਭਾ ਦੀ ਘਟਨਾ ‘ਤੇ ਸੰਸਦ ਮੈਂਬਰਾਂ ਦਾ ਬਿਆਨ, ਆਖਿਆ- ਸੁਰੱਖਿਆ ‘ਚ ਵੱਡੀ ਕੁਤਾਹੀ

Lok Sabha

ਚੰਡੀਗੜ੍ਹ, 13 ਦਸੰਬਰ 2023: ਬੁੱਧਵਾਰ ਨੂੰ ਲੋਕ ਸਭਾ (Lok Sabha) ਦੀ ਗੈਲਰੀ ਤੋਂ ਦੋ ਵਿਅਕਤੀਆਂ ਦੇ ਛਾਲ ਮਾਰਨ ਦੀ ਘਟਨਾ ਨੇ ਸੰਸਦ ਮੈਂਬਰਾਂ ਨੂੰ ਡਰ ਪੈਦਾ ਕਰ ਦਿੱਤਾ ਹੈ । ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਅਤੇ ਡਿੰਪਲ ਯਾਦਵ ਨੇ ਇਸ ਸਬੰਧੀ ਬਿਆਨ ਦਿੱਤੇ ਹਨ। ਦੋਵਾਂ ਨੇ ਕਿਹਾ ਕਿ ਇਹ ਸੁਰੱਖਿਆ ਵਿਚ ਵੱਡੀ ਕੁਤਾਹੀ ਦਾ […]

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਗ੍ਰਹਿ ਮੰਤਰਾਲੇ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼

Punjab government

ਚੰਡੀਗੜ੍ਹ, 07 ਦਸੰਬਰ 2023: ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਪੰਜਾਬ ਸਰਕਾਰ (Punjab government) ਨੂੰ ਪੱਤਰ ਭੇਜਿਆ ਹੈ। 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਢਿੱਲ-ਮੱਠ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ SP ਗੁਰਬਿੰਦਰ ਸਿੰਘ ਤੋਂ ਬਾਅਦ ਦੋ DSP ਸਮੇਤ 6 ਜਣੇ ਮੁਅੱਤਲ

Punjab government

ਚੰਡੀਗੜ੍ਹ, 27 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਰਵਾਈ ਕੀਤੀ ਹੈ। ਐਸਪੀ ਗੁਰਬਿੰਦਰ ਸਿੰਘ ਤੋਂ ਬਾਅਦ 2 ਡੀਐਸਪੀ ਸਮੇਤ 6 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ […]

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਐੱਸਪੀ ਗੁਰਬਿੰਦਰ ਸਿੰਘ ਮੁਅੱਤਲ

ਮੋਦੀ ਦੀ ਸੁਰੱਖਿਆ

ਚੰਡੀਗੜ੍ਹ, 25 ਨਵੰਬਰ 2023: ਪੰਜਾਬ ਵਿੱਚ ਤਤਕਾਲੀ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਨੂੰ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਸਬੰਧ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ […]

CM ਮਮਤਾ ਬੈਨਰਜੀ ਦੀ ਸੁਰੱਖਿਆ ‘ਚ ਕੁਤਾਹੀ, ਰਿਹਾਇਸ਼ ਦੇ ਬਾਹਰ ਇੱਕ ਸ਼ੱਕੀ ਵਿਅਕਤੀ ਕਾਬੂ

Mamata Banerjee

ਚੰਡੀਗੜ੍ਹ, 21 ਜੁਲਾਈ 2023: ਪੱਛਮੀ ਬੰਗਾਲ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪੱਛਮੀ ਬੰਗਾਲ ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੀ ਲੇਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਇਹ […]

CM ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਕੁਤਾਹੀ, ‘ਆਪ’ ਦਾ ਦਾਅਵਾ ਘਰ ਦੇ ਬਾਹਰ ਦਿਸਿਆ ਡਰੋਨ

AAP

ਚੰਡੀਗੜ੍ਹ , 25 ਅਪ੍ਰੈਲ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਡਰੋਨ ਉੱਡਦਾ ਨਜ਼ਰ ਆ ਰਿਹਾ ਹੈ, ਜਦਕਿ ਇਹ ਨੋ ਫਲਾਈ ਜ਼ੋਨ ਹੈ। ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਪੁਲਿਸ ਨੇ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ

Punjab government

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ […]

ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੀ ਅੰਤਰਿਮ ਰਿਪੋਰਟ

ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ

ਚੰਡੀਗੜ੍ਹ , 18 ਮਾਰਚ 2023: ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਨੂੰ ਲੈ ਕੇ ਅੰਤਰਿਮ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਕਤ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਦਾਇਰ ਜਾਂਚ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ 9 ਅਧਿਕਾਰੀਆਂ ਖ਼ਿਲਾਫ਼ […]