July 8, 2024 1:01 am

ਕੋਰੋਨਾ ਵੇਲੇ ਪੰਜਾਬ ਦਾ ਹਰ ਵਰਗ ਦੇਸ਼ ਦੀ ਰੱਖਿਆ ਲਈ ਅੱਗੇ ਰਿਹਾ: ਜੇਪੀ ਨੱਡਾ

JP Nadda

ਚੰਡੀਗੜ੍ਹ, 30 ਮਈ 2024: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਨੇ ਅੱਜ ਅੰਮ੍ਰਿਤਸਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ |ਆਪਣੇ ਉਦਘਾਟਨੀ ਭਾਸ਼ਣ ਵਿੱਚ ਉਨ੍ਹਾਂ ਨੇ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਨੂੰ ਪ੍ਰਣਾਮ ਕੀਤਾ | ਇਸ ਦੌਰਾਨ ਜੇਪੀ ਨੱਡਾ ਨੇ ਇੰਡੀਆ ਗਠਜੋੜ ‘ਤੇ ਹਮਲਾ ਬੋਲਿਆ ਅਤੇ ਪੂਰੇ […]

ਭਾਰਤ ਦੇ ਇਨ੍ਹਾਂ ਸੂਬਿਆਂ ‘ਚ ਕੋਰੋਨਾ ਵੇਰੀਐਂਟ KP1 ਤੇ KP2 ਦੇ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 21 ਮਈ 2024: ਸਿੰਗਾਪੁਰ ‘ਚ ਕੋਰੋਨਾ ਦੀ ਨਵੀਂ ਲਹਿਰ ਨੂੰ ਲੈ ਕੇ ਦੁਨੀਆ ਭਰ ਦੇ ਦੇਸ਼ ਚਿੰਤਤ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸਿੰਗਾਪੁਰ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ (Corona) ਦੇ ਰੂਪ ਭਾਰਤ ਵਿੱਚ ਵੀ ਸਾਹਮਣੇ ਆਏ ਹਨ। ਇਹ ਖੁਲਾਸਾ ਭਾਰਤੀ ਸਾਰਸ ਕੋਵ (SARS CoV-2) ਜੀਨੋਮਿਕਸ ਕੰਸੋਰਟੀਅਮ (INSACOG) ਦੇ ਅੰਕੜਿਆਂ ਤੋਂ ਹੋਇਆ […]

AstraZeneca ਦੀ ਕੋਰੋਨਾ ਵੈਕਸੀਨ ਨਾਲ ਹਾਰਟ ਅਟੈਕ ਦਾ ਖਤਰਾ, ਕੰਪਨੀ ਨੇ ਅਦਾਲਤ ‘ਚ ਮੰਨਿਆ

AstraZeneca

ਚੰਡੀਗੜ੍ਹ, 30 ਅਪ੍ਰੈਲ 2024: ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਐਸਟਰਾਜੇਨੇਕਾ ਨੇ ਮੰਨਿਆ ਹੈ ਕਿ ਇਸ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਮਾੜੇ ਪ੍ਰਭਾਵ ਹੋ ਸਕਦੇ ਹਨ। ਹਾਲਾਂਕਿ, ਇਹ ਬਹੁਤ ਘੱਟ ਮਾਮਲਿਆਂ ਵਿੱਚ ਹੀ ਵਾਪਰਦਾ ਹੈ। ਭਾਰਤ ਵਿੱਚ ਸੀਰਮ ਇੰਸਟੀਚਿਊਟ ਨੇ ਐਸਟਰਾਜੇਨੇਕਾ (AstraZeneca) ਦੇ ਫਾਰਮੂਲੇ ਤੋਂ ਕੋਵਿਸ਼ਿਲਡ ਨਾਮ ਦੀ ਇੱਕ ਵੈਕਸੀਨ ਬਣਾਈ ਹੈ। ਬ੍ਰਿਟਿਸ਼ ਮੀਡੀਆ ਟੈਲੀਗ੍ਰਾਫ ਦੀ ਰਿਪੋਰਟ ਮੁਤਾਬਕ […]

ਕੋਰੋਨਾ ਦੇ ਨਵੇਂ JN.1 ਵੇਰੀਐਂਟ ਨੂੰ ਲੈ ਕੇ WHO ਨੇ ਕੀਤਾ ਸਾਵਧਾਨ, ਦਸੰਬਰ ‘ਚ 10 ਹਜ਼ਾਰ ਮੌਤਾਂ

WHO

ਚੰਡੀਗੜ੍ਹ, 11 ਜਨਵਰੀ 2024: ਕੋਰੋਨਾ ਨੇ ਇੱਕ ਵਾਰ ਫਿਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸਦੇ ਨਾਲ ਹੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਕਿ ਛੁੱਟੀਆਂ ਦੌਰਾਨ ਲੋਕਾਂ ਦੀ ਭੀੜ ਅਤੇ ਦੁਨੀਆ ਭਰ ਵਿੱਚ ਫੈਲ ਰਹੇ ਵਾਇਰਸ ਦੇ ਨਵੇਂ ਵੇਰੀਐਂਟ ਕਾਰਨ ਪਿਛਲੇ ਮਹੀਨੇ ਲਾਗ ਦੇ ਮਾਮਲੇ ਵਧੇ ਹਨ। […]

ਭਾਰਤ ‘ਚ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ JN.1 ਵੇਰੀਐਂਟ, ਕੇਰਲ ਤੇ ਗੁਜਰਾਤ ‘ਚ ਸਭ ਤੋਂ ਵੱਧ ਕੇਸ

JN.1 variant

ਚੰਡੀਗੜ੍ਹ, 30 ਦਸੰਬਰ 2023: ਕੋਰੋਨਾ ਦੇ ਨਵੇਂ JN.1 ਵੇਰੀਐਂਟ (JN.1 variant) ਦੇ ਕਾਰਨ ਵਿਸ਼ਵ ਪੱਧਰ ‘ਤੇ ਸੰਕਰਮਣ ਦਾ ਖ਼ਤਰਾ ਵਧਦਾ ਦਿਖਾਈ ਦੇ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ, ਸਿੰਗਾਪੁਰ, ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਵਰਤਮਾਨ ਵਿੱਚ, JN.1 ਵੇਰੀਐਂਟ ਨੂੰ ਅਮਰੀਕਾ ਵਿੱਚ ਅੱਧੇ ਤੋਂ ਵੱਧ ਕੋਰੋਨਾ ਮਾਮਲਿਆਂ ਦਾ ਮੁੱਖ […]

ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਚਾਰ ਹਜ਼ਾਰ ਤੋਂ ਪਾਰ, JN.1 ਵੇਰੀਐਂਟ ਦੇ ਪੰਜ ਕੇਸ ਦਰਜ

corona

ਚੰਡੀਗ੍ਹੜ, 25 ਦਸੰਬਰ 2023: ਦੇਸ਼ ‘ਚ ਕੋਰੋਨਾ (corona) ਵਾਇਰਸ (COVID-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ। ਇੱਕ ਦਿਨ ਪਹਿਲਾਂ 3742 ਐਕਟਿਵ ਕੇਸ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ […]

Covid19: ਕੋਰੋਨਾ ਮਹਾਂਮਾਰੀ ਨੂੰ ਲੈ ਕੇ WHO ਦਾ ਦਾਅਵਾ- ਦੁਨੀਆ ਭਰ ‘ਚ ਇਕ ਮਹੀਨੇ ‘ਚ 52 ਫੀਸਦੀ ਮਾਮਲੇ ਵਧੇ

corona

ਚੰਡੀਗੜ੍ਹ, 23 ਦਸੰਬਰ 2023: ਕੋਰੋਨਾ (corona) ਇਨਫੈਕਸ਼ਨ ਇਕ ਵਾਰ ਫਿਰ ਦੁਨੀਆ ਨੂੰ ਡਰਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਵਿਸ਼ਵ ਸਿਹਤ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਇਕ ਮਹੀਨੇ ‘ਚ ਦੁਨੀਆ ਭਰ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ 52 ਫੀਸਦੀ ਦਾ ਵਾਧਾ ਹੋਇਆ ਹੈ। WHO ਨੇ ਕਿਹਾ ਕਿ […]

ਕੋਰੋਨਾ ਦੇ ਨਵੇਂ ਵੈਰੀਐਂਟ ਦੇ ਚੱਲਦੇ ਪੰਜਾਬ ‘ਚ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ

Corona

ਚੰਡੀਗੜ੍ਹ, 23 ਦਸੰਬਰ 2023: ਪੰਜਾਬ ਵਿੱਚ ਕੋਰੋਨਾ (Corona) ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। […]

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚੋਂ ਕੋਰੋਨਾ ਦੇ 358 ਨਵੇਂ ਮਾਮਲੇ ਆਏ ਸਾਹਮਣੇ, ਇਕੱਲੇ ਕੇਰਲ ‘ਚ ਆਏ 300 ਕੇਸ

Corona

ਚੰਡੀਗੜ੍ਹ, 21 ਦਸੰਬਰ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਵਧਦੇ ਜਾ ਰਹੇ ਹਨ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਅੰਕੜੇ ਜਾਰੀ ਕੀਤੇ ਹਨ। […]

ਚੰਡੀਗੜ੍ਹ ‘ਚ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਫੇਸ ਮਾਸਕ ਪਹਿਨਣ ਦੀ ਦਿੱਤੀ ਸਲਾਹ

Corona

ਚੰਡੀਗੜ੍ਹ, 21 ਦਸੰਬਰ 2023: ਦੇਸ਼ ਦੇ ਕੁਝ ਸੂਬਿਆਂ ਵਿੱਚ ਕੋਰੋਨਾ (Corona) ਵਾਇਰਸ JN1 ਦੇ ਨਵੇਂ ਰੂਪ ਦੇ 21 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਵਧਾਨੀ ਦੇ ਉਪਾਅ ਵਜੋਂ ਇੱਕ ਐਡਵਾਈਸਰੀ ਜਾਰੀ ਕੀਤੀ ਗਈ ਹੈ। ਵੀਰਵਾਰ ਨੂੰ ਸ਼ਹਿਰ ‘ਚ ਕੋਰੋਨਾ ਸਬੰਧੀ ਸਿਹਤ ਮਾਹਰਾਂ ਦੀ ਬੈਠਕ ਹੋਣ ਜਾ ਰਹੀ ਹੈ, ਜਿਸ ‘ਚ ਰਾਸ਼ਟਰੀ ਪੱਧਰ ‘ਤੇ ਆਉਣ ਵਾਲੇ ਮਾਮਲਿਆਂ […]